
Upcoming Punjab Govt Jobs 2025 ਪੰਜਾਬ ਸਰਕਾਰ 200 Sociology ਦੀ ਕਰੇਗੀ ਭਰਤੀ ਚੀਮਾ
ਪੰਜਾਬ ਸਰਕਾਰ ਆਉਂਦੇ ਦਿਨਾਂ ਵਿੱਚ 200 –Sociology ਦੀ ਭਰਤੀ ਕਰੇਗੀ। ਇਹ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ 200 Sociology ਨਸ਼ੇ ਵਿੱਚ ਗ੍ਰਸਤ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਵਾਸਤੇ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਕੋਲੋਂ ਅਸਾਮੀਆਂ ਦੀ ਜਾਣਕਾਰੀ ਮੰਗੀ ਗਈ ਹੈ।
ਇਸ ਤੋਂ ਇਲਾਵਾ, ਲੋੜ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕੀਤਾ ਜਾਵੇਗਾ, ਜਿਨ੍ਹਾਂ ਨੂੰ ਨਸ਼ਾ ਛੱਡਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਤੀ ਦਿਨ ਦੋ ਘੰਟੇ ਲਈ 3000 ਰੁਪਏ, 1500 ਰੁਪਏ ਪ੍ਰਤੀ ਘੰਟਾ ਦੀ ਦਰ ਨਾਲ ਭੁਗਤਾਨ ਕੀਤਾ ਜਾਵੇਗਾ।ਸਬ-ਕਮੇਟੀ ਨੇ ਸਿਹਤ ਵਿਭਾਗ ਨੂੰ ਸਾਰੇ ਲੋੜੀਂਦੇ ਸਿਹਤ ਸੰਭਾਲ ਸਟਾਫ ਦੀ ਭਰਤੀ ਲਈ ਇੱਕ ਹਫ਼ਤੇ ਦੇ ਅੰਦਰ ਇੱਕ ਵਿਆਪਕ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

Sir mam group d di salary 18000 minimum di letter chahidi hi ji please WhatsApp group vich send Karo ji
Ok ji mere What’s te message Karo
Sociologist (M.A Sociology) counselor with 3year experience
Ok ji Update Now