SGPC Recruitment 2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਵਿੱਚ ਐਡਹਾਕ ਪੱਧਰ ‘ਤੇ ਟੀਚਿੰਗ ਅਸਾਮੀਆਂ ਭਰਨ ਹਿਤ ਆਨਲਾਈਨ ਅਰਜੀਆਂ ਮੰਗੀਆਂ ਜਾਂਦੀਆਂ ਹਨ

SGPC Recruitment 2025 Vacancy Details
Sr. No. | Post Name | No. Of Posts |
01 | TGT-SCIENCE | – |
02 | PGT-COMMERCE | – |
03 | ART & CRAFT(1) | – |
Total Posts | 100+ |
SGPC Recruitment 2025 Eligibility Criteria
Sr. No. | Post Name | Qualification |
01 | TGT-SCIENCE | ਵਿਸ਼ਾ ਅਧਿਆਪਕ (ਟੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੁਏਸ਼ਨ, ਗ੍ਰੈਜੁਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
02 | PGT-COMMERCE | ਵਿਸ਼ਾ ਅਧਿਆਪਕ (ਪੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੂਏਸ਼ਨ, ਗੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 55% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ। ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
03 | ART & CRAFT(1) | ਵਿਜੀਕਲ ਐਜੁਕੇਸ਼ਨ ਦੀ ਅਸਾਮੀ ਲਈ ਐਮ.ਪੀ.ਐਡ. ਡਿਗਰੀ, ਮਿਊਜ਼ਿਕ ਦੀ ਅਸਾਮੀ ਲਈ ਐਮ.ਏ. (ਮਿਊਜਿਕ), ਆਰਟ ਐਂਡ ਕਰਾਫਟ ਦੀ ਅਸਾਮੀ ਐਮ.ਏ. (ਫਾਈਨ ਆਰਟਸ) ਅਤੇ ਕੰਪਿਊਟਰ ਲਈ ਮਾਸਟਰ ਡਿਗਰੀ ਕੰਪਿਊਟਰ ਵਿਸ਼ੇ ਵਿਚ ਹੋਣੀ ਚਾਹੀਦੀ ਹੈ ਅਤੇ ਉਕਤ ਵਿਸ਼ਿਆਂਲਈ ਬੀ.ਐਂਡ. ਲਾਜ਼ਮੀ ਨਹੀਂ ਹੈ ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
SGPC Recruitment 2025 Selection Process
• ਲਿਖਤੀ ਟੈਸਟ
• ਇੰਟਰਵਿਊ
SGPC Recruitment 2025 Application Process
Apply Mode | Online |
SGPC Recruitment 2025 Application fee:–
Payment Mode | Fees |
Online Payment | ਆਨਲਾਈਨ ਰਜਿਸਟ੍ਰੇਸ਼ਨ ਫੀਸ: 500/- ਰੁਪਏ |
SGPC Recruitment 2025 Important Dates
Online Application Start Date | 05/01/2025 |
Apply Last Date | 19/01/2025 |
ਲਿਖਤੀ ਟੈਸਟ/ਇੰਟਰਵਿਊ ਸਬੰਧੀ ਸਮਾਂ ਸਾਰਨੀ | ਮਿਤੀ 27-01-2025 ਨੂੰ ਵੈਬਸਾਈਟ www.desgpc.org ‘ਤੇ ਦੇਖੀ ਜਾ ਸਕਦੀ ਹੈ। |
SGPC Recruitment 2025 Important Links
Apply Online | Click Here |
Detail Notification | Click Here |
Official Website | Click Here |
Fellow My Facebook Page | Click Here |