Categories: Punjab Govt Jobs

SGPC Recruitment 2025 | ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ 2025 |

SGPC Recruitment 2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਵਿੱਚ ਐਡਹਾਕ ਪੱਧਰ ‘ਤੇ ਟੀਚਿੰਗ ਅਸਾਮੀਆਂ ਭਰਨ ਹਿਤ ਆਨਲਾਈਨ ਅਰਜੀਆਂ ਮੰਗੀਆਂ ਜਾਂਦੀਆਂ ਹਨ

SGPC Recruitment 2025 Vacancy Details

Sr. No.Post NameNo. Of Posts
01TGT-SCIENCE
02PGT-COMMERCE
03ART & CRAFT(1)
Total Posts100+

SGPC Recruitment 2025 Eligibility Criteria

Sr. No.Post NameQualification
01TGT-SCIENCEਵਿਸ਼ਾ ਅਧਿਆਪਕ (ਟੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੁਏਸ਼ਨ, ਗ੍ਰੈਜੁਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ

ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ।
02PGT-COMMERCEਵਿਸ਼ਾ ਅਧਿਆਪਕ (ਪੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੂਏਸ਼ਨ, ਗੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 55% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ।

ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ।
03ART & CRAFT(1)ਵਿਜੀਕਲ ਐਜੁਕੇਸ਼ਨ ਦੀ ਅਸਾਮੀ ਲਈ ਐਮ.ਪੀ.ਐਡ. ਡਿਗਰੀ, ਮਿਊਜ਼ਿਕ ਦੀ ਅਸਾਮੀ ਲਈ ਐਮ.ਏ. (ਮਿਊਜਿਕ), ਆਰਟ ਐਂਡ ਕਰਾਫਟ ਦੀ ਅਸਾਮੀ ਐਮ.ਏ. (ਫਾਈਨ ਆਰਟਸ) ਅਤੇ ਕੰਪਿਊਟਰ ਲਈ ਮਾਸਟਰ ਡਿਗਰੀ ਕੰਪਿਊਟਰ ਵਿਸ਼ੇ ਵਿਚ ਹੋਣੀ ਚਾਹੀਦੀ ਹੈ ਅਤੇ ਉਕਤ ਵਿਸ਼ਿਆਂਲਈ ਬੀ.ਐਂਡ. ਲਾਜ਼ਮੀ ਨਹੀਂ ਹੈ

ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ।

SGPC Recruitment 2025 Selection Process

ਲਿਖਤੀ ਟੈਸਟ

ਇੰਟਰਵਿਊ

SGPC Recruitment 2025 Application Process
Apply ModeOnline

SGPC Recruitment 2025 Application fee:
Payment ModeFees
Online Paymentਆਨਲਾਈਨ ਰਜਿਸਟ੍ਰੇਸ਼ਨ ਫੀਸ: 500/- ਰੁਪਏ

SGPC Recruitment 2025 Important Dates

Online Application Start Date05/01/2025
Apply Last Date19/01/2025
ਲਿਖਤੀ ਟੈਸਟ/ਇੰਟਰਵਿਊ ਸਬੰਧੀ ਸਮਾਂ ਸਾਰਨੀਮਿਤੀ 27-01-2025 ਨੂੰ ਵੈਬਸਾਈਟ www.desgpc.org ‘ਤੇ ਦੇਖੀ ਜਾ ਸਕਦੀ ਹੈ।

SGPC Recruitment 2025 Important Links

Apply OnlineClick Here
Detail NotificationClick Here
Official WebsiteClick Here
Fellow My Facebook PageClick Here

 

Hardeep Singh

Recent Posts

ਚੰਡੀਗੜ੍ਹ ਗੁਰੱਪ ਡੀ ਭਰਤੀ 2025,Chandigarh Group D Recruitment 2025

Chandigarh Group D Recruitment 2025 To fill up the Five (5) posts of Multi Utility…

2 weeks ago

Punjab And Haryana High Court Peon Vacancy 2025 Online Application From

Punjab And Haryana High Court Peon Vacancy 2025 To fill up 75 vacant posts of…

2 weeks ago

Punjab PTI Vacancy 2025 Notification OUT For 2000 Posts, Apply Online

Punjab PTI Vacancy 2025 ਸਿੱਖਿਆ ਵਿਭਾਗ, ਪੰਜਾਬ ਵੱਲੋਂ 2000 ਪੀ.ਟੀ.ਆਈ ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ…

2 weeks ago

Punjab Education Department Recruitment 2025 Online Application From

Punjab Education Department Recruitment 2025 ਸਿੱਖਿਆ ਵਿਭਾਗ, ਪੰਜਾਬ ਵੱਲੋਂ 393 ਸਪੈਸ਼ਲ ਐਜੂਕੇਸ਼ਨ ਟੀਚਰ (ਪ੍ਰਾਇਮਰੀ ਕਾਡਰ)…

2 weeks ago

Railway RRB Technician Recruitment 2025 Apply Online

Railway RRB Technician Recruitment 2025 Applications are invited from eligible candidates for the following posts…

2 weeks ago

Punjab AIDS Control Society Recruitment 2025 Online Application From

Punjab AIDS Control Society Recruitment 2025 The Punjab State AIDS Control Society (PSACS) invites online…

2 weeks ago