SGPC Recruitment 2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਵਿੱਚ ਐਡਹਾਕ ਪੱਧਰ ‘ਤੇ ਟੀਚਿੰਗ ਅਸਾਮੀਆਂ ਭਰਨ ਹਿਤ ਆਨਲਾਈਨ ਅਰਜੀਆਂ ਮੰਗੀਆਂ ਜਾਂਦੀਆਂ ਹਨ
| Sr. No. | Post Name | No. Of Posts |
| 01 | TGT-SCIENCE | – |
| 02 | PGT-COMMERCE | – |
| 03 | ART & CRAFT(1) | – |
| Total Posts | 100+ |
| Sr. No. | Post Name | Qualification |
| 01 | TGT-SCIENCE | ਵਿਸ਼ਾ ਅਧਿਆਪਕ (ਟੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੁਏਸ਼ਨ, ਗ੍ਰੈਜੁਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
| 02 | PGT-COMMERCE | ਵਿਸ਼ਾ ਅਧਿਆਪਕ (ਪੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੂਏਸ਼ਨ, ਗੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 55% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ। ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
| 03 | ART & CRAFT(1) | ਵਿਜੀਕਲ ਐਜੁਕੇਸ਼ਨ ਦੀ ਅਸਾਮੀ ਲਈ ਐਮ.ਪੀ.ਐਡ. ਡਿਗਰੀ, ਮਿਊਜ਼ਿਕ ਦੀ ਅਸਾਮੀ ਲਈ ਐਮ.ਏ. (ਮਿਊਜਿਕ), ਆਰਟ ਐਂਡ ਕਰਾਫਟ ਦੀ ਅਸਾਮੀ ਐਮ.ਏ. (ਫਾਈਨ ਆਰਟਸ) ਅਤੇ ਕੰਪਿਊਟਰ ਲਈ ਮਾਸਟਰ ਡਿਗਰੀ ਕੰਪਿਊਟਰ ਵਿਸ਼ੇ ਵਿਚ ਹੋਣੀ ਚਾਹੀਦੀ ਹੈ ਅਤੇ ਉਕਤ ਵਿਸ਼ਿਆਂਲਈ ਬੀ.ਐਂਡ. ਲਾਜ਼ਮੀ ਨਹੀਂ ਹੈ ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ। |
• ਲਿਖਤੀ ਟੈਸਟ
• ਇੰਟਰਵਿਊ
| Apply Mode | Online |
| Payment Mode | Fees |
| Online Payment | ਆਨਲਾਈਨ ਰਜਿਸਟ੍ਰੇਸ਼ਨ ਫੀਸ: 500/- ਰੁਪਏ |
| Online Application Start Date | 05/01/2025 |
| Apply Last Date | 19/01/2025 |
| ਲਿਖਤੀ ਟੈਸਟ/ਇੰਟਰਵਿਊ ਸਬੰਧੀ ਸਮਾਂ ਸਾਰਨੀ | ਮਿਤੀ 27-01-2025 ਨੂੰ ਵੈਬਸਾਈਟ www.desgpc.org ‘ਤੇ ਦੇਖੀ ਜਾ ਸਕਦੀ ਹੈ। |
| Apply Online | Click Here |
| Detail Notification | Click Here |
| Official Website | Click Here |
| Fellow My Facebook Page | Click Here |
BFUHS Faridkot New Vacancy 2026 Baba Farid University of Health Sciences (BFUHS), Faridkot, has released a…
Punjab State AIDS Control Society Recruitment 2026 The Punjab State AIDS Control Society (PSACS) invites…
IISER Mohali Non-Teaching Recruitment 2026 Indian Institute of Science Education and Research (IISER) Mohali has…
GNDU Amritsar Non-Teaching Recruitment 2026 Guru Nanak Dev University (GNDU), Amritsar, has released Advertisement No.…
PSSSB(SHORT Notification)Line Superintendent Recruitment 2026 PSSSB has released Short Notification Advertisement No. 11/2026 for the…
Gurdaspur Health Society Medical Officer Recruitment 2026 Eligible candidates are invited to appear for ‘Walk-in-Interview’…