PSEB Board 12th Result ਹੁਣੇ ਚੈੱਕ ਕਰੋ Result

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਟੌਪ ਕੀਤਾ ਹੈ। ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ ਜਦੋਂ ਕਿ ਤੀਜਾ ਸਥਾਨ ਮਾਨਸਾ ਦੀ ਅਰਸ਼ ਨੇ ਪ੍ਰਾਪਤ … Read more