Punjab Group D Recruitment 2025,ਪੰਜਾਬ ਗਰੁੱਪ ਡੀ ਭਰਤੀ 2025

Punjab Group D Recruitment 2025 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਜ ਭਰ ਦੇ ਜਿਲਾ ਹੈੱਡ ਕੁਆਟਰਾਂ ਤੇ ਸਥਾਪਿਤ ਸਥਾਈ ਲੋਕ ਅਦਾਲਤਾਂ (ਜਨ ਉਪਯੋਗੀ ਸੇਵਾਵਾਂ) ਲਈ 22 ਪ੍ਰੋਸੈੱਸ ਸਰਵਰ (ਗਰੁੱਪ ਡੀ) ਦੀਆਂ ਅਸਾਮੀਆਂ ਭਰਨ ਸੰਬੰਧੀ ਯੋਗ ਉਮੀਦਵਾਰਾਂ ਤੋਂ ਆਨਲਾਈਨ ਵਿਧੀ ਰਾਹੀਂ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ। ਕੈਟਾਗਿਰੀ ਵਾਈਜ਼ ਅਸਾਮੀਆਂ ਦਾ ਵੇਰਵਾ ਹੇਠ ਲਿਖੇ … Read more