ਪੰਜਾਬ ਜ਼ੇਲ੍ਹ ਵਿਭਾਗ ਵਿੱਚ ਆਉਣ ਵਾਲੀਆਂ 500 ਪੋਸਟਾਂ ਨੂੰ ਮਿਲੀ ਸਹਿਮਤੀ,Punjab Jail Department Upcoming Recruitment 2025,
Punjab Jail Department Upcoming Recruitment 2025 ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜ਼ੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਨ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਨ ਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ … Read more