Punjab Pollution Control Board Latest Recruitment 2024 Online Application
ਪੰਜਾਬ ਸਰਕਾਰ, ਵਿਗਿਆਨ, ਤਕਨੀਕ ਅਤੇ ਵਾਤਾਵਰਣ ਵਿਭਾਗ ਤੋਂ ਪ੍ਰਾਪਤ ਮੰਗ ਪੱਤਰ, ਅਸਾਮੀਆਂ ਦਾ ਵਰਗੀਕਰਨ ਅਤੇ ਪ੍ਰਾਪਤ ਨਿਯਮਾਂ ਅਨੁਸਾਰ ਗਰੁੱਪ-ਬੀ ਦੀਆਂ ਅਸਾਮੀਆਂ ਨੂੰ ਭਰਨ ਲਈ ਬੋਰਡ ਦੀ ਵੈਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 30-07-2024 ਤੋਂ 19-08-2024 ਤੱਕ ਕੇਵਲ ਆਨਲਾਈਨ ਮੋਡ ਰਾਹੀਂ ਅਰਜੀਆਂ/ਬਿਨੈ-ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ। ਇਹ ਆਸਾਮੀਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਨ। … Read more